ਜਦੋਂ ਵੀ ਦੋ ਸਿੱਖ ਆਪਸ ਵਿਚ ਮਿਲਦੇ ਹਨ ਤਾਂ ਫਤਿਹ ਗਜਾਉਂਦੇ ਹਨ । ਫਤਿਹ ਇਹ ਹੈ...
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ
ਫਤਿਹ ਨਿਮਰਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਪ੍ਰਤੀਕ ਹੁੰਦਾ ਹੈ । ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਸੇਵਕਾਂ ਨੂੰ ਆਪਸ ਵਿਚ ਮਿਲਣ ਸਮੇਂ ਫਤਿਹ ਬੁਲਾਉਣ ਦਾ ਹੁਕਮ ਦਿਤਾ ਸੀ ।
***

No comments:
Post a Comment