ਖਾਲਸੇ ਦੀ ਸਿਰਜਣਾ ਦਸਵੇਂ ਪਾਤਸ਼ਾਹ ਵੱਲੋਂ 1699 ਦੀ ਵਿਸਾਖੀ ਵਾਲੇ ਦਿਨ ਕੀਤੀ ਗਈ ਸੀ ਅਤੇ ਸਭ ਤੋਂ ਪਹਿਲਾਂ ਸੀਸ ਅਰਪਿਤ ਕਰਨ ਵਾਲੇ ਸਿੱਖਾਂ ਨੂੰ ਖੰਡੇ ਬਾਟੇ ਦਾ ਪਾਹੁਲ ਛਕਾ ਕੇ ਸਿੰਘ ਸਜਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਪੰਜ ਪਿਆਰੇ ਆਖਿਆ ਗਿਆ । ਉਹਨਾਂ ਦੇ ਨਾਮ ਹਨ...
ਭਾਈ ਦਇਆ ਸਿੰਘ ਜੀ
ਭਾਈ ਧਰਮ ਸਿੰਘ ਜੀ
ਭਾਈ ਹਿੰਮਤ ਸਿੰਘ ਜੀ
ਭਾਈ ਮੋਹਕਮ ਸਿੰਘ ਜੀ
ਭਾਈ ਸਾਹਿਬ ਸਿੰਘ ਜੀ
****
ਭਾਈ ਦਇਆ ਸਿੰਘ ਜੀ
ਭਾਈ ਧਰਮ ਸਿੰਘ ਜੀ
ਭਾਈ ਹਿੰਮਤ ਸਿੰਘ ਜੀ
ਭਾਈ ਮੋਹਕਮ ਸਿੰਘ ਜੀ
ਭਾਈ ਸਾਹਿਬ ਸਿੰਘ ਜੀ
****
No comments:
Post a Comment