ਗੁਰੂ ਸਾਹਿਬਾਨਾਂ ਦੇ ਨਾਮ ਕੀ ਹਨ ?

ਸ੍ਰੀ ਗੁਰੂ ਨਾਨਕ ਦੇਵ ਜੀ
ਸ੍ਰੀ ਗੁਰੂ ਅੰਗਦ ਦੇਵ ਜੀ
ਸ੍ਰੀ ਗੁਰੂ ਅਮਰਦਾਸ ਜੀ
ਸ੍ਰੀ ਗੁਰੂ ਰਾਮਦਾਸ ਜੀ
ਸ੍ਰੀ ਗੁਰੂ ਅਰਜਨ ਦੇਵ ਜੀ
ਸ੍ਰੀ ਗੁਰੂ ਹਰਗੋਬਿੰਦ ਜੀ
ਸ੍ਰੀ ਗੁਰੂ ਹਰ ਰਾਇ ਜੀ
ਸ੍ਰੀ ਗੁਰੂ ਹਰਕਿਸ਼ਨ ਜੀ
ਸ੍ਰੀ ਤੇਗ ਬਹਾਦਰ ਜੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ

***

No comments:

Post a Comment